ਰੈੱਡ ਰਿਬਨ, ਕਲੱਬ ਪਟਿਆਲਾ ਵੱਲੋਂ ਵਿਸ਼ਵ ਏਡਜ਼ ਦਿਵਸ ਮਿਤੀ 5.12.2025 ਨੂੰ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਕਾਲਜ, ਘਨੌਰ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਗੋਲਡ ਮੈਡਲ ਅਤੇ ਓਮਲਤਾ ਨੇ ਸਿਲਵਰ ਮੈਡਲ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ।